ਕਰਜ਼ਾ ਮੁਆਫੀ ਵਾਲੇ ਕਿਸਾਨਾਂ ਨੂੰ ਕਰਜ਼ਾ ਮੋੜਣ ਦੀ ਲੋੜ ਨਹੀਂ : ਕੈਪਟਨ ਅਮਰਿੰਦਰ ਸਿੰਘ
ਕਰਜ਼ਾ ਮੁਆਫੀ ਬਾਰੇ ਨੋਟੀਫਿਕੇਸ਼ਨ ਛੇਤੀ ਜਾਰੀ ਹੋਵੇਗਾ ।
ਖੇਤੀ ਖੇਤਰ ਦੀਆਂ ਸਮੱਸਿਆਵਾਂ ਵਿਚਾਰਨ ਲਈ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ । ਆੜ੍ਹਤੀਆਂ ਨਾਲ ਕਰਜ਼ਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਕੈਬਨਿਟ ਸਬ-ਕਮੇਟੀ ਦਾ ਗਠਨ ਪਹਿਲਾਂ ਹੀ ਕੀਤਾ । ਚੋਣ ਮਨੋਰਥ ਪੱਤਰ ਦੇ ਇਕ-ਇਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ ।
No comments:
Post a Comment