Saturday 16 September 2017

18 ਸਾਲ ਦੀ ਉਮਰ ਪੂਰੀ ਕਰ ਚੁੱਕਾ ਵਿਅਕਤੀ ਵੋਟ ਬਣਾਉਣ ਤੋਂ ਨਾ ਰਹੇ ਵਾਂਝਾ -ਈਸ਼ਾ ਕਾਲੀਆ

18 ਸਾਲ ਦੀ ਉਮਰ ਪੂਰੀ ਕਰ ਚੁੱਕਾ ਵਿਅਕਤੀ ਵੋਟ ਬਣਾਉਣ ਤੋਂ ਨਾ ਰਹੇ ਵਾਂਝਾ -ਈਸ਼ਾ ਕਾਲੀਆ

ਯੋਗ ਨਾਗਰਿਕਾਂ ਨੂੰ ਇਸ ਮੁਹਿੰਮ ਦੌਰਾਨ ਆਪਣੀਆਂ ਵੋਟਾਂ ਬਣਵਾਉਣ ਦੀ ਅਪੀਲ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ 3 ਅਕਤੂਬਰ ਤੋਂ 2 ਨਵੰਬਰ ਤੱਕ 1 ਜਨਵਰੀ 2018 ਦੀ ਯੋਗਤਾ ਮਿਤੀ ਅਨੁਸਾਰ ਬਣਨਗੀਆਂ ਵੋਟਾਂ ਚੋਣ ਦਫਤਰ ਵਿਖੇ ਕੰਟਰੋਲ ਰੂਮ ਸਥਾਪਿਤ

No comments:

Post a Comment