Sunday, 24 September 2017

ਪਹਿਲੀ ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ : ਡਿਪਟੀ ਕਮਿਸ਼ਨਰ ਫਾਜ਼ਿਲਕਾ

ਪਹਿਲੀ ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ : ਡਿਪਟੀ ਕਮਿਸ਼ਨਰ ਫਾਜ਼ਿਲਕਾ
ਮੰਡੀਆਂ ਦੇ ਮੁੱਖ ਗੇਟਾਂ 'ਤੇ ਅਧਿਕਾਰੀ ਨਮੀ ਮਾਪਣ ਲਈ ਰੱਖਣਗੇ ਬਾਜ ਅੱਖ
ਝੋਨੇ ਦੀ ਖਰੀਦ ਦੇ ਅਗਾਉਂ ਪ੍ਰਬੰਧਾਂ ਦਾ ਲਿਆ ਜਾਇਜ਼ਾ
ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਕਰਨ 'ਤੇ ਪਾੰਬਦੀ
30 ਸਤੰਬਰ ਤੱਕ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼, ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਦੀ ਅਪੀਲ

No comments:

Post a Comment