Friday, 6 October 2017

ਦਫ਼ਤਰ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਦਫ਼ਤਰ ਵਿਖੇ ਰੋਜ਼ਗਾਰ ਮੇਲਾ ਅੱਜ

ਲੁਧਿਆਣਾ - ਸਰੀਰਕ ਤੌਰ 'ਤੇ ਅਸੰਪੂਰਨ (ਅਪਾਹਜ) ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਦੇ ਰੋਜ਼ਗਾਰਨ ਜਨਰੇਸ਼ਨ ਅਤੇ ਟਰੇਨਿੰਗ ਵਿਭਾਗ ਵੱਲੋਂ ਮਿਤੀ 7 ਅਕਤੂਬਰ, 2017 ਦਿਨ ਸ਼ਨਿੱਚਰਵਾਰ ਨੂੰ ਲੁਧਿਆਣਾ ਦਫ਼ਤਰ (4-ਸੀ, ਗਰੀਨ ਫੀਲਡ, ਸਾਊਥ ਮਾਡਲ ਗਰਾਮ, ਨੇੜੇ ਰੇਲਵੇ ਸਟੇਸ਼ਨ ਮਾਡਲ ਟਾਊਨ) ਵਿਖੇ ਰੋਜ਼ਗਾਰ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਮੇਲਾ ਸਵੇਰੇ 10.30 ਵਜੇ ਤੋਂ ਲੈ ਕੇ ਦੁਪਹਿਰ 2.00 ਵਜੇ ਤੱਕ ਲਗਾਇਆ ਜਾਵੇਗਾ। ਇਸ ਰੋਜ਼ਗਾਰ ਮੇਲੇ ਵਿੱਚ ਕਈ ਨਿੱਜੀ ਕੰਪਨੀਆਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਸ਼ਰਮਾ ਨੇ ਦਿੱਤ

No comments:

Post a Comment