महिला कांग्रेस ने ब्लाक स्तर पर मनाया शिक्षक दिवस
Sunday, 6 September 2020
महिला कांग्रेस ने ब्लाक स्तर पर मनाया शिक्षक दिवस गुरु का हमेशा सम्मान करें, वरना प्राप्त ज्ञान से नहीं मिल पाता है लाभ : लीना टपारिया
ਡਿਪਟੀ ਕਮਿਸ਼ਨਰ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਸਪੈਸ਼ਲ ਪੋਸਟਰ ਜਾਰੀ -ਅਧਿਆਪਕ ਇੱਕ ਲਾਈਟ ਹਾਊਸ ਦੀ ਤਰ੍ਹਾਂ ਹੁੰਦਾ ਹੈ, ਸਾਨੂੰ ਸਤਿਕਾਰ ਦੇਣਾ ਚਾਹੀਦਾ ਹੈ - ਵਰਿੰਦਰ ਕੁਮਾਰ ਸ਼ਰਮਾ
ਡਿਪਟੀ ਕਮਿਸ਼ਨਰ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਸਪੈਸ਼ਲ ਪੋਸਟਰ ਜਾਰੀ
ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 5102 ਸੈਂਪਲ ਲਏ - ਮਰੀਜ਼ਾਂ ਠੀਕ ਹੋਣ ਦੀ ਦਰ 80.38% ਹੋਈ
ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 5102 ਸੈਂਪਲ ਲਏ
- ਮਰੀਜ਼ਾਂ ਠੀਕ ਹੋਣ ਦੀ ਦਰ 80.38% ਹੋਈ- ਡਿਪਟੀ ਕਮਿਸ਼ਨਰ ਵੱਲੋਂ ਐੱਸ ਡੀ ਐੱਮਜ਼ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦੀ ਸ਼ਲਾਘਾ
- ਕਿਹਾ! ਅਸੀਂ ਚਰਮ ਸੀਮਾ (Peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ
ਲੁਧਿਆਣਾ, 06 ਸਤੰਬਰ - ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 5102 ਸੈਂਪਲ ਲਏ ਗਏ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਇਸ ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਦਰ ਵਿੱਚ ਵੀ ਵਾਧਾ ਦਰਜ ਕੀਤਾ ਹੈ, ਜੌ ਕਿ ਇਕ ਸ਼ੁਭ ਸੰਕੇਤ ਹੈ।
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ ਡੀ ਐੱਮਜ਼ ਦੀ ਦੇਖ-ਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਜਿਸ ਤਹਿਤ ਅੱਜ ਵੀ 5102 ਸੈਂਪਲ ਲਏ ਗਏ। ਉਹਨਾਂ ਸਮੂਹ ਐੱਸ ਡੀ ਐੱਮਜ਼ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਉਹਨਾਂ ਕਿਹਾ ਕਿ ਵਸਨੀਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ 'ਮਿਸ਼ਨ ਫਤਹਿ' ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 11784 ਮਰੀਜ਼ਾਂ ਵਿਚੋਂ 80.38% (9472 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਵਸਨੀਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੁਰੰਤ ਆਪਣੇ ਆਪ ਨੂੰ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਜਦੋਂ ਵੀ ਉਹ ਮਹਿਸੂਸ ਕਰਦੇ ਹਨ ਕਿ ਕੋਈ ਕੋਵਿਡ ਵਰਗੇ ਲੱਛਣ ਹੋਣ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ।
ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਵਿੱਚ ਕਈ ਟੈਸਟਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕੇਂਦਰਾਂ ਵਿੱਚ ਕੋਵਿਡ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਲੱਛਣ ਲੱਗਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਨੇੜਲੇ ਟੈਸਟ ਕੇਂਦਰ ਜਾ ਕੇ ਤੁਰੰਤ ਜਾਂਚ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਰੋਜ਼ਾਨਾ ਲਏ ਗਏ ਨਮੂਨਿਆਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 5102 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 1810 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 9472 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 338 ਮਰੀਜ਼ (307 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 31 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 129540 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 127972 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 114922 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1568 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 11784 ਹੈ, ਜਦਕਿ 1266 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 19 ਮੌਤਾਂ ਹੋਈਆਂ ਹਨ (13 ਜ਼ਿਲ੍ਹਾ ਲੁਧਿਆਣਾ, 1 ਕਪੂਰਥਲਾ, 1 ਰੋਪੜ, 1 ਹੁਸ਼ਿਆਰਪੁਰ, 1 ਮੋਗਾ, 1 ਮੁਕਤਸਰ ਅਤੇ 1 ਰਾਜ ਹਿਮਾਚਲ ਪ੍ਰਦੇਸ਼ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 499 ਅਤੇ 123 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 36673 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 5169 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 403 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਹੁਣ ਅਸੀਂ ਚਰਮ ਸੀਮਾ (Peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।
Battle Honour Day of 2 Sikh Regt celebrated at Maharaja Ranjit Singh War Museum
Battle Honour Day of 2 Sikh Regt celebrated at Maharaja Ranjit Singh War Museum
Lt Gen T S Shergill, Senior Advisor to Chief Minister Punjab laid the wreath
Ludhiana, September 6 - The Battle Honour Day of 2 Sikh Regiment was celebrated at 2 Sikh War Memorial located at Maharaja Ranjit Singh War Museum, Ludhiana today. Lt Gen T S Shergill, Senior Advisor to Chief Minister Punjab laid the wreath on behalf of Capt Amrinder Singh, Chief Minister Punjab. DCP Mr Elenchezhian, SDM Mr Amarinder Singh Malhi, Officers from 2 Sikh Regiment and a selected a few retired officers from Army, Navy and Air Force came over to grace the occasion. 
Regarding the claims made by China and Pakistan from time to time on various parts of India, he clarified that all the territories claimed by these neighbouring countries belong to India and our country has not even an inch of territory to leave for any other country. He said that the Indian Army was capable of protecting the borders of the country.It is worth noting that Col Anup Singh Dharni was part of the Regiment, Who fought 1965 war and captured Raja Picquet. Battle Honour Day is celebrated to mark the day of victory. At this time he disclosed the many facts about the battle.




After Arjun Kapoor, Malaika Arora tests positive for coronavirus
After Arjun Kapoor, Malaika Arora tests positive for coronavirus
Malaika Arora has been judging the show, 'India's Best Dancer'.
After Arjun Kapoor, Malaika Arora has been tested positive for COVID-19. As per reports, she is also home quarantining and is asymptomatic. As per our sources, Malaika's sister Amrita Arora Ladak confirmed that 'Chaiyya Chaiyya' star has been diagnosed with the novel coronavirus. She has also been judging the dance-based reality show, India's Best Dancer. A few days ago, a few crew members were also tested positive. Malaika is set to post it on her Instagram page.
Meanwhile, Arjun took to his Instagram page and posted a note which read as "It is my duty to inform all of you that I have tested positive for coronavirus. I'm feeling ok and I'm asymptomatic. I have isolated myself at home under the advice of doctors and authorities and will be under home quarantine. I thank you all in advance for your support and I will keep you all updated about my health in the days to come. These are extraordinary and unprecedented times and I have faith that all of humanity will overcome this virus."
Wednesday, 2 September 2020
Social activist Sonia Chhabra won the title of Fashion Lifestyle Magazine Back Cover Personality
Sonia Chhabra, Winner of Mrs. India 2018 and winner of number of beauty contests, a social activist from Ludhiana, attended Delhi's virtual fashion show during the lockdow
n and Covid-19. In this, event she won the title of Back Cover Personality of Fashion Lifestyle Magazine. Along with this, she was awarded with the Crown and a Certificate. The show directors Richa Sharma and Sharad Kohli gave the certificate and crown to her in an online meeting. Richa Sharma said that Sonia Chhabra's entry was got selected out of 100 entries in this international magazine.
सफेद हाथी बना लुधियाना का जगरांव पुल
सफेद हाथी बना लुधियाना का जगरांव पुल





















